3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

Politics

ਸਰਬੱਤ ਖਾਲਸਾ 2015:  ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ  (ਵੇਖੋ ਵੀਡੀਓੁ)

ਸਰਬੱਤ ਖਾਲਸਾ 2015: ਦਲ ਖਾਲਸਾ ਆਗੂ ਭਾਈ ਕੰਵਰਪਾਲ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ (ਵੇਖੋ ਵੀਡੀਓੁ)

ਇਹ ਵੀਡੀਓ ਦਲ ਖਾਲਸਾ ਦੇ ਮੁੱਖ ਬੁਲਾਰੇ ਭਾਈ ਕੰਵਰਪਾਲ ਸਿੰਘ ਨਾਲ ਸਰਬੱਤ ਖਾਲਸਾ 2015 ਦੇ ਸੰਬੰਧ ਵਿੱਚ ਕੀਤੀ ਗਈ ਖਾਸ ਗੱਲਬਾਤ ਦੀ ਹੈ।

January 6, 2016 Politics, Videos, ਪੰਥਕ ਮਸਲੇ
Sikh Marriage Bill Won’t Be Opposed, maintains MP Dharamvira Gandhi

Sikh Marriage Bill Won’t Be Opposed, maintains MP Dharamvira Gandhi

Patiala AAP MP Dr Dharamvira Gandhi has submitted the statement of objects and reasons pertaining to the Sikh Marriage Bill, 2015.

January 1, 2016 Politics, Sikh News
ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਨਾ ਹੋਣ ਕਰਕੇ ਸਿੱਖ ਕੌਮ ਬੜੀ ਦੁਬਿਧਾ ਵਿੱਚ ਪਈ ਹੋਈ ਹੈ:

ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਨਾ ਹੋਣ ਕਰਕੇ ਸਿੱਖ ਕੌਮ ਬੜੀ ਦੁਬਿਧਾ ਵਿੱਚ ਪਈ ਹੋਈ ਹੈ:

ਅੰਮ੍ਰਿਤਸਰ ( 29 ਦਸੰਬਰ, 2015): ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਨਾ ਹੋਣ ਕਰਕੇ ਸਿੱਖ ਕੌਮ ਬੜੀ ਦੁਬਿਧਾ ਵਿੱਚ ਪਈ ਹੋਈ ਹੈ। ਸ੍ਰੋਮਣੀ ਕਮੇਟੀ ਅਤੇ ਤਖਤਾ ਦੇ ਆਪੂ ਬਣੇ ਜੱਥੇਦਾਰਾ ਦਾ ਫਰਜ ਬਣਦਾ ਸੀ ਕਿ ਉਹ ਕੌਮ ਵਿਚ ਹਰ ਸਾਲ ਪੈਦਾ ਹੋ ਰਹੀ ਦੁਬਿਧਾ ਨੂੰ ਜਲਦੀ ਤੋ ਜਲਦੀ ਹੱਲ ਕਰਦੇ । ਪਰ ਸਿਆਸੀ ਰੰਗਤ ਵਿਚ ਰੰਗ ਚੁੱਕੀ ਸ੍ਰੋਮਣੀ ਕਮੇਟੀ ਅਤੇ ਜੱਥੇਦਾਰ ਬਿਲਕੁਲ[Read More…]

December 30, 2015 Politics
Life imprisonment to stay for Rajiv Gandhi killers: ISC

Life imprisonment to stay for Rajiv Gandhi killers: ISC

The Supreme Court on Wednesday said that the Tamil Nadu government has no suo moto power to grant remission and release the convicts accused of conspiracy in Rajiv Gandhi assassination case.

December 2, 2015 Human Rights, Politics, World News
ਬਾਪੂ ਸੂਰਤ ਸਿੰਘ ਦੀ ਮੌਤ ਦੀ ਅਫਵਾਹ ਝੂਠੀ, ਪਰਿਵਾਰ ਨੇ ਕਿਹਾ ਉਹ ਠੀਕ ਹਨ

ਬਾਪੂ ਸੂਰਤ ਸਿੰਘ ਦੀ ਮੌਤ ਦੀ ਅਫਵਾਹ ਝੂਠੀ, ਪਰਿਵਾਰ ਨੇ ਕਿਹਾ ਉਹ ਠੀਕ ਹਨ

ਅੱਜ ਫੇਸਬੁੱਕ ਅਤੇ ਵੈਟਸਐਪ ਸਮੇਤ ਸ਼ੋਸ਼ਲ ਮੀਡੀਆ ‘ਤੇ ਬਾਪੂ ਸੂਰਤ ਸਿੰਘ ਦੀ ਮੌਤ ਦੀ ਖਬਰ ਦੀ ਅਫਵਾਹ ਫੈਲਾ ਗਈ ਹੈ, ਪਰ ਬਾਪੂ ਸੂਰਤ ਸਿੰਘ ਦੇ ਪਰਿਵਾਰਕ ਜੀਆਂ ਨੇ ਇਸ ਦਾ ਖੰਡਨ ਕਰਦੀਆਂ ਇਸਨੂੰ ਝੂਠੀ ਅਫਵਾਹ ਦੱਸਿਆ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਬਿਲਕੁਲ ਠੀਕ ਹੈ।

November 18, 2015 Politics
ਭਾਈ ਹਰਮਿੰਦਰ ਸਿੰਘ ਅਤੇ ਤਿੰਨ ਹੋਰਾਂ ਨੂੰ ਪੰਜ-ਪੰਜ ਸਾਲ ਕੈਦ ਦੀ ਸਜ਼ਾ

ਭਾਈ ਹਰਮਿੰਦਰ ਸਿੰਘ ਅਤੇ ਤਿੰਨ ਹੋਰਾਂ ਨੂੰ ਪੰਜ-ਪੰਜ ਸਾਲ ਕੈਦ ਦੀ ਸਜ਼ਾ

ਖੰਨਾ ਪੁਲਿਸ ਵਲੋਂ 17 ਜੁਲਾਈ 2015 ਨੂੰ ਗ੍ਰਿਫਤਾਰ ਕੀਤੇ ਚਾਰ ਸਿੱਖਾਂ ਭਾਈ ਹਰਮਿੰਦਰ ਸਿੰਘ, ਭਾਈ ਮਨਜਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਗੁਰਜੰਟ ਸਿੰਘ ਨੂੰ ਅੱਜ ਇੱਥੇ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਕਰੁਨੇਸ਼ ਕੁਮਾਰ ਦੀ ਅਦਾਲਤ ਵਲੋਂ ਚਾਰਾਂ ਨੂੰ ਬਾਰੂਦ ਐਕਟ ਦੀ ਧਾਰਾ 4 ਅਤੇ 5 ਵਿਚ 5-5 ਸਾਲ ਤੇ 2500-2500 ਰੁਪਏ ਜੁਰਮਾਨਾ, ਅਸਲਾ ਐਕਟ ਦੀ ਧਾਰਾ 25 ਵਿਚ ਹਰਮਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੂੰ 3-3 ਸਾਲ ਸਜ਼ਾ ਅਤੇ 1000 ਰੁਪਏ ਜੁਰਮਾਨਾ ਕੀਤਾ ਅਤੇ ਆਈ.ਪੀ.ਸੀ ਧਾਰਾ 437/438 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਵਿਚ ਬਰੀ ਕੀਤਾ ਗਿਆ।

November 17, 2015 Politics
ਹਰਸਿਮਰਤ ਕੌਰ ਬਾਦਲ ਤੁਰੰਤ ਅਸਤੀਫਾ ਦੇਣ: ਫੂਲਕਾ

ਹਰਸਿਮਰਤ ਕੌਰ ਬਾਦਲ ਤੁਰੰਤ ਅਸਤੀਫਾ ਦੇਣ: ਫੂਲਕਾ

1984 ‘ਚ ਹੋਏ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਜਗਦੀਸ਼ ਟਾਇਟਲਰ ਵਿਰੁੱਧ ਪੁਖਤਾ ਸਬੂਤਾਂ ਦੇ ਬਾਵਜੂਦ ਉਸ ਨੂੰ ਬੇਕਸੂਰ ਕਰਾਰ ਦੇ ਕੇ ਇਸ ਮਾਮਲੇ ਨੂੰ ਬੰਦ ਕਰਵਾਉਣ ਲਈ ਅਦਾਲਤ ਵਿੱਚ ਰਿਪੋਰਟ ਦਾਖਲ ਕਰਨ ਵਾਲੀ ਐਨ. ਡੀ. ਏ. ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਤੁਰੰਤ ਅਸਤੀਫਾ ਦੇਣ ।

November 9, 2015 Politics
ਸੀਬੀਆਈ ਕਰੇਗੀ ਬਰਗਾੜੀ ਬੇਅਦਬੀ ਕੇਸ ਦੀ ਜਾਂਚ

ਸੀਬੀਆਈ ਕਰੇਗੀ ਬਰਗਾੜੀ ਬੇਅਦਬੀ ਕੇਸ ਦੀ ਜਾਂਚ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਦੀ ਜਾਂਚ ਵਿੱਚ ਅਸਫਲ ਰਹਿਣ ਕਰਕੇ ਨਮੋਸ਼ੀ ਦਾ ਸਾਹਮਣਾ ਕਰ ਰਹੀ ਬਾਦਲ ਸਰਕਾਰ ਨੇ ਇਸਦੀ ਜਾਂਚ ਸੀਬੀਆਈ ਹਾਵਲੇ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਇੱਕ ਦੂਜੇ ਨਾਲ ਜੁੜੇ ਜਿੰਨਾਂ ਤਿੰਨ ਕੇਸਾਂ ਦੀ ਜਾਂਚ ਸੀਬੀਆਈ ਹਵਾਲੇ ਕੀਤੇ ਜਾਣ ਲਈ ਲਿਖਿਆ ਗਿਆ ਹੈ, ਉਨ੍ਹਾਂ ਵਿਚੋਂ ਪਹਿਲਾ ਕੇਸ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨਾਲ ਸਬੰਧਤ ਹੈ, ਜਿੱਥੋਂ ਦੇਗੁਰਦੁਆਰਾ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਲਈ 2 ਜੂਨ 2015 ਨੂੰ ਆਈ.ਪੀ.ਸੀ. ਦੀ ਧਾਰਾ 295-ਏ ਅਤੇ 380 ਅਧੀਨ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਐਫ.ਆਈ.ਆਰ. ਨੰਬਰ 63 ਦਰਜ ਕੀਤੀ ਗਈ ਸੀ ।

November 2, 2015 Politics
ਬਰਗਾੜੀ ਬੇਅਦਬੀ ਘਟਨਾ ਪਿੱਛੇ ਵਿਦੇਸ਼ੀ ਹੱਥ ਹੋਣ ਦੇ ਤੱਥ ਨਾਲ ਕੇਂਦਰ ਸਰਕਾਰ ਸਹਿਮਤ ਨਹੀਂ

ਬਰਗਾੜੀ ਬੇਅਦਬੀ ਘਟਨਾ ਪਿੱਛੇ ਵਿਦੇਸ਼ੀ ਹੱਥ ਹੋਣ ਦੇ ਤੱਥ ਨਾਲ ਕੇਂਦਰ ਸਰਕਾਰ ਸਹਿਮਤ ਨਹੀਂ

ਭਾਰਤ ਦੀ ਕੇਂਦਰ ਸਰਕਾਰ ਦੀਆਂ ਖੁਫ਼ੀਆ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਉਪਰੋਥਲੀ ਵਾਪਰ ਰਹੀਆਂ ਘਟਨਾਵਾਂ ਵਿੱਚ ਕਿਸੇ ਵਿਦੇਸ਼ੀ ਏਜੰਸੀ ਹੋਣ ਦਾ ਹੱਥ ਨਹੀਂ ਦੱਸਿਆ ਜਾ ਰਿਹਾ। ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਹੋੲੀ ਹੈ ਅਤੇ ਉਨ੍ਹਾਂ ਭਾਜਪਾ ਦੀ ਸੂਬਾਈ ਲੀਡਰਸ਼ਿਪ ਨਾਲ ਰਾਬਤਾ ਬਣਾਇਆ ਹੋਇਆ ਹੈ।

October 29, 2015 Politics
ਸਰਬੱਤ ਖਾਲਸਾ ਲਈ ਦੀਵਾਨ ਹਾਲ ਮੰਜੀ ਸਾਹਿਬ ਨਹੀਂ ਦਿੱਤਾ ਜਾ ਸਕਦਾ: ਮੱਕੜ

ਸਰਬੱਤ ਖਾਲਸਾ ਲਈ ਦੀਵਾਨ ਹਾਲ ਮੰਜੀ ਸਾਹਿਬ ਨਹੀਂ ਦਿੱਤਾ ਜਾ ਸਕਦਾ: ਮੱਕੜ

ਯੂਨਾਈਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਭਾਈ ਜਰਨੈਲ ਸਿੰਘ ਸਖੀਰਾ, ਸ: ਹਰਬੀਰ ਸਿੰਘ ਸੰਧੂ ਤੇ ਭਿੰਡਰਾਂਵਾਲਾ ਸਿੱਖ ਫੈਡਰੇਸ਼ਨ ਦੇ ਭਾਈ ਬਲਵੰਤ ਸਿੰਘ ਗੋਪਾਲਾ ਵੱਲੋਂ ਅੱਜ ਇਥੇ ਸਰਬੱਤ ਖ਼ਾਲਸਾ ਲਈ ਮੁੱਖ ਦਫ਼ਤਰ ਬਣਾਉਂਦਿਆਂ ਇਕੱਠ ਦੀ ਤਿਆਰੀ ਸਬੰਧੀ ਮੀਟਿੰਗ ਕਰਕੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ ਨੂੰ ਸਰਬੱਤ ਖ਼ਾਲਸਾ ਲਈ ਸਥਾਨ ਮੁਹੱਈਆ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ।

October 28, 2015 Politics