3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਅਰਥਚਾਰਾ

ਕਿਸਾਨ ਜਰਨੈਲ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਮੰਤਰੀ ਮਲੂਕਾ ਖਿਲਾਫ ਮੁਕੱਦਮਾ ਦਰਜ਼ ਕੀਤਾ ਜਾਵੇ: ਕਿਸਾਨ ਆਗੂ

ਕਿਸਾਨ ਜਰਨੈਲ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਮੰਤਰੀ ਮਲੂਕਾ ਖਿਲਾਫ ਮੁਕੱਦਮਾ ਦਰਜ਼ ਕੀਤਾ ਜਾਵੇ: ਕਿਸਾਨ ਆਗੂ

ਪਿੰਡ ਹਮੀਰਗੜ ਵਿੱਚ ਇੱਕ ਸਮਾਗਮ ਦੌਰਾਨ ਪੰਜਾਬ ਦੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਬੁਜ਼ਰਗ ਕਿਸਾਨ ਜਰਨੈਲ ਸਿੰਘ ਦੀ ਮਲੂਕਾ ਦੇ ਬੰਦਿਆਂ ਵੱਲੋਂ ਬੁਰੀਤਰਾਂ ਕੁੱਟਮਾਰ ਕਰਨ ਦੇ ਦੋਸ਼ ਵਿੱਚ ਮੰਤਰੀ ਅਤੇ ਉਸਦੇ ਹਮਾਇਤੀਆਂ ਖਿਲਾਫ 307 ਦਾ ਪਰਚਾ ਦਰਜ਼ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਨੇ ਕਿਹਾ ਕਿ ਬਠਿੰਡਾ ਜ਼ਿਲਾ ਦੇ ਪਿੰਡ ਹਮੀਰਗੜ•, ਕੋਠਾ ਗੁਰੂ, ਖੋਖਰ ਅਤੇ ਗੁਰਦਾਸਪੁਰ ਸਮੇਤ ਥਾਂ-ਥਾਂ ਵਾਪਰੀਆਂ ਸਾਰੀਆਂ ਲੱਠਮਾਰ ਕਾਰਵਾਈਆਂ ਦੀ ਅਦਾਲਤੀ ਜਾਂਚ ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਅਤੇ ਮੁਕੱਦਮੇ ਦਰਜ ਕਰਕੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਕਿਸਾਨਾਂ ਤੋਂ ਜ਼ਮੀਨ ਲੈਣ ਲਈ ਪਾਸ ਕੀਤੇ ਬਿੱਲ ਖਿਲਾਫ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਦੀ ਤਿਆਰੀ

ਕਿਸਾਨਾਂ ਤੋਂ ਜ਼ਮੀਨ ਲੈਣ ਲਈ ਪਾਸ ਕੀਤੇ ਬਿੱਲ ਖਿਲਾਫ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਦੀ ਤਿਆਰੀ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੋਂ ਜ਼ਮੀਨ ਲੈਣ ਲਈ ਪਾਸ ਕੀਤੇ ਜਾ ਰਹੇ ਨਵੇਂ ਬਿੱਲ ਖਿਲਾਫ਼ ਪੰਜਾਬ ਭਰ ‘ਚੋਂ ਵੱਡਾ ਸੰਘਰਸ਼ ਉੱਠਣ ਦੇ ਆਸਾਰ ਬਣ ਰਹੇ ਹਨ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਇਸ ਬਿੱਲ ਵਿਰੁੱਧ ਸੰਘਰਸ਼ ਲਈ ਤਿਆਰੀਆਂ ਵੀ ਖਿੱਚ ਲਈਆਂ ਹਨ।

ਹਰਿਆਣਾ ਸਰਕਾਰ ਪੰਜਾਬ ਨਾਲ ਪਾਣੀ ਦੇ ਝਗੜੇ ‘ਚ ਜਾਵੇਗੀ ਸੁਪਰੀਮ ਕੋਰਟ

ਹਰਿਆਣਾ ਸਰਕਾਰ ਪੰਜਾਬ ਨਾਲ ਪਾਣੀ ਦੇ ਝਗੜੇ ‘ਚ ਜਾਵੇਗੀ ਸੁਪਰੀਮ ਕੋਰਟ

ਹਰਿਆਣਾ ਦੀ ਭਾਜਪਾ ਸਰਕਾਰ ਨੇ ਪਾਣੀਆਂ ਦੇ ਮਸਲੇ ਸਬੰਧੀ ਭਾਰਤ ਦੀ ਸੁਪਰੀਮ ਕੋਰਟ ਵਿੱਚ ਜਾਣ ਦਾ ਫੈਸਲਾ ਕੀਤਾ ਹੈ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇੱਥੇ ਕਿਹਾ, ‘‘ਅਸੀਂ ਸੁਪਰੀਮ ਕੋਰਟ ਨੂੰ ਜ਼ੋਰ ਦੇ ਕੇ ਕਹਾਂਗੇ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਰਾਹੀਂ ਮਿਲਣਾ ਚਾਹੀਦਾ ਹੈ।

February 4, 2015 ਅਰਥਚਾਰਾ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਸਾਹਮਣੇ ਔਰਤ ਵੱਲਂ ਆਮ ਹੱਤਿਆ ਕਰਨ ਦੀ ਕੋਸ਼ਿਸ਼

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਸਾਹਮਣੇ ਔਰਤ ਵੱਲਂ ਆਮ ਹੱਤਿਆ ਕਰਨ ਦੀ ਕੋਸ਼ਿਸ਼

ਬੇਰੁਜ਼ਗਾਰੀ ਤੋਂ ਤੰਗ ਆ ਕੇ ਗੁਰਦਾਸਪੁਰ ਦੀ 38 ਸਾਲਾ ਔਰਤ ਨੇ ਅੱਜ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਦੇ ਸੈਕਟਰ-2 ਵਿਖੇ ਸਥਿਤ ਸਰਕਾਰੀ ਰਿਹਾਇਸ਼ ਤੋਂ ਮਹਿਜ਼ 50 ਕੁ ਮੀਟਰ ਦੂਰ ਆਪਣੇ ਆਪ ‘ਤੇ ਤੇਲ ਛਿੜਕ ਕੇ ਅੱਗ ਲਗਾ ਲਈ ਙ ਇਹ ਘਟਨਾ ਅੱਜ ਸਵੇਰੇ 8:50 ਵਜੇ ਮੁੱਖ ਮੰਤਰੀ ਰਿਹਾਇਸ਼ ਸਾਹਮਣੇ ਪੈਂਦੇ ਖੁੱਲ੍ਹੇ ਮੈਦਾਨ ‘ਚ ਵਾਪਰੀ ।

December 13, 2014 ਅਰਥਚਾਰਾ
ਕਿਸਾਨ ਦੇਸ਼ ਅਤੇ ਦੁਨੀਆ ਨੂੰ ਵੱਧ ਤੋਂ ਵੱਧ ਅਨਾਜ਼ ਦੇਣ ਅਤੇ ਖੇਤੀ ਕਿਸਾਨ ਨੂੰ ਖੁਸਹਾਲੀ ਦੇਣ ਦੇ ਸਮਰੱਥ ਹੋਵੇ: ਮੋਦੀ

ਕਿਸਾਨ ਦੇਸ਼ ਅਤੇ ਦੁਨੀਆ ਨੂੰ ਵੱਧ ਤੋਂ ਵੱਧ ਅਨਾਜ਼ ਦੇਣ ਅਤੇ ਖੇਤੀ ਕਿਸਾਨ ਨੂੰ ਖੁਸਹਾਲੀ ਦੇਣ ਦੇ ਸਮਰੱਥ ਹੋਵੇ: ਮੋਦੀ

ਅਸੀਂ ਦੋ ਗੱਲਾਂ ਸਾਬਿਤ ਕਰਨੀਆਂ ਹਨ। ਇਕ ਤਾਂ ਇਹ ਕਿ ਸਾਡੇ ਕਿਸਾਨ ਪੂਰੇ ਦੇਸ਼ ਅਤੇ ਦੁਨੀਆ ਨੂੰ ਭਾਰੀ ਮਾਤਰਾ ਵਿਚ ਅਨਾਜ ਮੁਹਈਆ ਕਰਵਾਉਣ ਵਿਚ ਸਮਰਥ ਹੋਣ ਅਤੇ ਦੂਜਾ ਖੇਤੀ ਸਾਡੇ ਕਿਸਾਨਾਂ ਨੂੰ ਖੁਸ਼ਹਾਲੀ ਦੇਵੇ।

July 29, 2014 ਅਰਥਚਾਰਾ
ਬਾਦਲ ਦਾ ਕੈਲੇਫੋਰਨੀਆ, ਪੰਜਾਬ ਦਾ ਕਿਸਾਨ ਭਾਰਤ ਵਿੱਚੋਂ ਸਭ ਤੋਂ ਕਰਜਾਈ

ਬਾਦਲ ਦਾ ਕੈਲੇਫੋਰਨੀਆ, ਪੰਜਾਬ ਦਾ ਕਿਸਾਨ ਭਾਰਤ ਵਿੱਚੋਂ ਸਭ ਤੋਂ ਕਰਜਾਈ

ਕਰਜ਼ੇ ਦੀ ਮਾਰ ਹੇਠ ਦਬਿਆ ਪੰਜਾਬ ਦਾ ਕਿਸਾਨ ਮੁਲਕ ਭਰ ’ਚੋਂ ਸਭ ਤੋਂ ਜ਼ਿਆਦਾ ਕਰਜ਼ਾਈ ਹੈ।ਪ੍ਰਾਈਵੇਟ ਬੈਂਕਾਂ ਦਾ ਪੰਜਾਬ ਦੇ ਪ੍ਰਤੀ ਕਿਸਾਨ ਪਰਿਵਾਰ ਸਿਰ 3.52 ਲੱਖ ਰੁਪਏ ਦਾ ਕਰਜ਼ਾ ਹੈ। ਇਨ੍ਹਾਂ ਬੈਂਕਾਂ ਤੋਂ ਕਰਜ਼ਾ ਚੁੱਕਣ ਵਾਲੇ ਕਿਸਾਨ ਪਰਿਵਾਰਾਂ ਦੀ ਗਿਣਤੀ 10.97 ਲੱਖ ਹੈ। ਕਿਸੇ ਹੋਰ ਸੂਬੇ ਦੇ ਕਿਸਾਨਾਂ ਸਿਰ ਪ੍ਰਤੀ ਪਰਿਵਾਰ ਏਨਾ ਕਰਜ਼ਾ ਨਹੀਂ ਹੈ।

July 21, 2014 ਅਰਥਚਾਰਾ
ਫਸਲਾਂ ਦੇ ਮੁੱਲ ਨਿਰਧਾਰਨ ਸਮੇਂ ਲਾਗਤ ਤੋਂ 50 ਫੀਸਦੀ ਲਾਭ ਦੇ ਫਾਰਮੂਲੇ  ‘ਤੇ ਬਾਦਲ ਨੇ ਦਿੱਤਾ ਜ਼ੋਰ

ਫਸਲਾਂ ਦੇ ਮੁੱਲ ਨਿਰਧਾਰਨ ਸਮੇਂ ਲਾਗਤ ਤੋਂ 50 ਫੀਸਦੀ ਲਾਭ ਦੇ ਫਾਰਮੂਲੇ ‘ਤੇ ਬਾਦਲ ਨੇ ਦਿੱਤਾ ਜ਼ੋਰ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਨ ਜੇਤਲੀ ਨੂੰ ਸਾਲ 2014-15 ਲਈ ਕੇਂਦਰੀ ਬਜਟ ਨੂੰ ਅੰਤਮ ਰੂਪ ਦੇਣ ਦੀ ਪ੍ਰਕਿਰਿਆ ਦੌਰਾਨ ਉੱਘੇ ਖੇਤੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਦੇ ਫਾਰਮੂਲੇ ਅਨੁਸਾਰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਦੀ ਅਪੀਲ ਕੀਤੀ ਹੈ। ਡਾ. ਸਵਾਮੀਨਾਥਨ ਨੇ ਖੇਤੀ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਦੇ ਹੋਏ ਲਾਗਤ ਤੋਂ ਇਲਾਵਾ 50 ਫ਼ੀਸਦੀ ਦੇ ਲਾਭ ਦੀ ਵਿਵਸਥਾ ਕਰਨ ਦੇ ਫਾਰਮੂਲੇ ਵਿੱਚ ਜ਼ੋਰ ਦਿੱਤਾ ਹੈ।

July 5, 2014 ਅਰਥਚਾਰਾ