3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਸਮਾਜ ਅਤੇ ਸਭਿਆਚਾਰ

ਰੋਹਿਤ ਵੇਮੁਲਾ ਆਤਮ ਹੱਤਿਆ ਮਾਮਲੇ ਦੀ ਜਾਂਚ ਲਈ  ਸਰਕਾਰ ਨੇ ਨਿਆਇਕ ਕਮਿਸ਼ਨ ਦਾ ਗਠਨ ਕੀਤਾ

ਰੋਹਿਤ ਵੇਮੁਲਾ ਆਤਮ ਹੱਤਿਆ ਮਾਮਲੇ ਦੀ ਜਾਂਚ ਲਈ ਸਰਕਾਰ ਨੇ ਨਿਆਇਕ ਕਮਿਸ਼ਨ ਦਾ ਗਠਨ ਕੀਤਾ

ਰੋਹਿਤ ਵੇਮੁਲਾ ਆਤਮ ਹੱਤਿਆ ਮਾਮਲੇ ਦੀ ਜਾਂਚ ਲਈ ਭਾਰਤ ਦੀ ਕੇਂਦਰ ਸਰਕਾਰ ਨੇ ਨਿਆਇਕ ਕਮਿਸ਼ਨ ਦਾ ਗਠਨ ਕਰ ਦਿੱਤਾ ਹੈ।ਮੁਜ਼ਾਹਰਾਕਾਰੀਆਂ ਦਾ ਰੋਸ ਘਟਾਉਣ ਲਈ ਇਸ ਤੋਂ ਪਹਿਲਾਂ ਯੁਨੀਵਰਸਿਟੀ ਵੱਲੋੰ ਰਹਿਤ ਨਾਲ ਮੁਅੱਤਲ ਕੀਤੇ ਹੋਰ ਚਾਰ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਪਰਿਵਾਰ ਨੂ 8 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ।

ਐੱਸਪੀ ਸਲਵਿੰਦਰ ਸਿੰਘ ਬੇਕਸੂਰ: ਕੌਮੀ ਜਾਂਚ ਏਜ਼ੰਸੀ

ਐੱਸਪੀ ਸਲਵਿੰਦਰ ਸਿੰਘ ਬੇਕਸੂਰ: ਕੌਮੀ ਜਾਂਚ ਏਜ਼ੰਸੀ

ਪੰਜਾਬ ਪੁਲਿਸ ਦੇ ਐੱਸਪੀ ਸਲਵਿੰਦਰ ਸਿੰਘ ਨੂੰ ਲੰਮੀ ਪੁੱਛਗਿੱਛ ਕਰਨ ਤੋਂ ਬਾਅਦ ਕੌਮੀ ਜਾਂਚ ਏਜ਼ੰਸੀ ਨੇ ਬੇਕਸੂਰ ਐਲਾਨ ਦਿੱਤਾ ਹੈ।ਪਿਛਲੇ ਦਿਨੀ ਪਠਾਨਕੋਟ ਦੇ ਫੌਜੀ ਹਵਾਈ ਅੱਡੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਵਿੱਚ ਘਿਰੇ ਪੰਜਾਬ ਪੁਲਿਸ ਦੇ ਐੱਸਪੀ ਸਲਵਿੰਦਰ ਸਿੰਘ ਦੀ ਕਈ ਗੇੜਾਂ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਜਾਂਚ ਏਜ਼ੰਸੀ ਨੇ ਦੋਸ਼ ਮੁਕਤ ਕਰ ਦਿੱਤਾ ਹੈ।

ਵਿਸ਼ਨੂੰ ਦੀ ਨਕਲ ਦੇ ਮਾਮਲੇ ਵਿੱਚ ਸੌਦਾ ਪ੍ਰੇਮੀ ਅਤੇ ਹਿੰਦੂ ਜੱਥੇਬੰਦੀਆਂ ਹੋਈਆਂ ਆਹਮੋ ਸਾਹਮਣੇ

ਵਿਸ਼ਨੂੰ ਦੀ ਨਕਲ ਦੇ ਮਾਮਲੇ ਵਿੱਚ ਸੌਦਾ ਪ੍ਰੇਮੀ ਅਤੇ ਹਿੰਦੂ ਜੱਥੇਬੰਦੀਆਂ ਹੋਈਆਂ ਆਹਮੋ ਸਾਹਮਣੇ

ਡੇਰਾ ਸਰਸਾ ਦੇ ਬਦਨਾਮ ਸਾਧ ਗੁਰਮੀਤ ਰਾਮ ਰਹੀਮ ਵੱਲੋਂ ਹਿੰਦੂਆਂ ਦੇ ਦੇਵਤੇ ਦੀ ਨਕਲ ਕਰਨ ਦੇ ਮਾਮਲੇ ਵਿੱਚ ਹਿੰਦੂ ਜੱਥੇਬੰਦੀਆਂ ਅਤੇ ਸੌਦਾ ਸਾਧ ਦੇ ਚੇਲਿਆਂ ਦਰਮਿਆਨ ਟਕਰਾਅ ਪੈਦਾ ਹੋ ਗਿਆ ਹੈ।

ਮ੍ਰਿਤਕ ਮਹਿਤ ਦੇ ਭਰਾ ਅਤੇ ਮਾਂ ਨਾਲ ਰਾਹੁਲ ਗਾਂਧੀ ਅਤੇ ਰੋਸ ਪ੍ਰਦਰਸ਼ਨ ਕਰਦੇ ਵਿਦਿਆਰਥੀ

ਦਲਿਤ ਵਿਦਿਆਰਥੀ ਦੀ ਆਤਮ ਹੱਤਿਆ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ

ਭਾਜਪਾ ਦੀ ਵਿਦਿਆਰਥੀ ਸ਼ਾਖਾ ਏ. ਬੀ. ਵੀ. ਪੀ ਦੇ ਉੱਚ ਜਾਤੀਏ ਕਾਰਕੂਨਾਂ ਨਾਲ ਚੱਲ ਰਹੇ ਟਕਰਾਅ ਦੇ ਚੱਲਦਿਆਂ ਹੈਦਰਾਬਾਦ ਯੂਨੀਵਰਸਿਟੀ ਵਿਚ ਸਾਇੰਸ ਦੇ ਖੋਜਾਰਥੀ ਇਕ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਵੱਲੋਂ ਆਤਮ ਹੱਤਿਆ ਕਰਨ ਤੋਂ ਬਾਅਦ ਕਈ ਥਾਂਈ ਵਿਦਿਆਰਥੀਆਂ ਨੇ ਰੋਸ ਮੁਜ਼ਾਹਰੇ ਕਰਕੇ ਜ਼ਿਮੇਵਾਰ ਵਿਅਕਤੀਆਂ ਦੇ ਅਸਤੀਫਿਆਂ ਦੀ ਮੰਗ ਕੀਤੀ।

ਲੁਧਿਆਣਾ ਵਿੱਚ ਅਭਿਆਸ ਕਰ ਰਹੇ ਆਰ.ਐੱਸ.ਐੱਸ ਕਾਰਕੂਨਾਂ ‘ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਲੁਧਿਆਣਾ ਵਿੱਚ ਅਭਿਆਸ ਕਰ ਰਹੇ ਆਰ.ਐੱਸ.ਐੱਸ ਕਾਰਕੂਨਾਂ ‘ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

ਅੱਜ ਸਵੇਰੇ ਹਿੰਦੂਤਵੀ ਜੱਥੇਬੰਦੀ ਆਰਐੱਸਐੱਸ ਦੇ ਸਥਾਨਿਕ ਸ਼ਾਖਾ ‘ਤੇ ਅਭਿਆਸ ਕਰ ਰਹੇ ਵਰਕਰਾਂ ‘ਤੇ ਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਪਰ ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਏਜ਼ੰਟਾਂ ਦੇ ਧੱਕੇ ਚੜੇ ਨੌਜਵਾਨ ਫਿਰ ਪਏ ਮੌਤ ਦੇ ਮੂੰਹ, ਕਿਸਤੀ ਪਲਟਣ ਨਾਲ 20 ਦੇ ਮਰਨ ਦਾ ਖਦਸ਼ਾ

ਏਜ਼ੰਟਾਂ ਦੇ ਧੱਕੇ ਚੜੇ ਨੌਜਵਾਨ ਫਿਰ ਪਏ ਮੌਤ ਦੇ ਮੂੰਹ, ਕਿਸਤੀ ਪਲਟਣ ਨਾਲ 20 ਦੇ ਮਰਨ ਦਾ ਖਦਸ਼ਾ

ਪੰਜਾਬ ਵਿੱਚ ਸਰਕਾਰਾਂ ਦੀਆਂ ਨੀਤੀਆਂ ਦੀ ਬਦੋਲਤ ਤਬਾਅ ਹੋ ਰਹੀ ਕਿਸਾਨੀ, ਪੰਜਾਬ ਵਿੱਚ ਵੱਡੇ ਉਦਯੋਗਿਕ ਕਾਰਖਾਨਿਆਂ ਦੀ ਅਣਹੋਂ ਦ ਸਰਕਾਰੀ ਨੌਕਰੀਆਂ ਦਾ ਨਾ ਮਿਲਣ ਕਰਕੇ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਿਹਾ ਨੌਜਾਵਾਨ ਜ਼ਾਇਜ਼-ਨਾਜ਼ਾਇਜ਼ ਤਰੀਕੇ ਨਾਲ ਵਿਦੇਸ਼ ਜਾਣਾ ਚਾਹੁੰਦਾ ਹੈ, ਪਰ ਕਈ ਵਾਰ ਇਸ ਤਰਾਂ ਕਰਦਿਆਂ ਪੰਜਾਬ ਦੀ ਨੋਜਵਾਨੀ ਨੂੰ ਇਸਦੀ ਬੜੀ ਮਹਿੰਗੀ ਕੀਮਤ ਤਾਰਨੀ ਪਈ ਹੈ।

ਸੁਬਰਾਮਨੀਅਮ ਸਵਾਮੀ

ਰਾਮ ਮੰਦਰ ਦਾ ਕੰਮ ਇਸ ਸਾਲ ਦੇ ਅੰਤ ਵਿੱਚ ਸ਼ੁਰੂ ਹੋਵੇਗਾ; ਸੁਬਰਾਮਨੀਅਮ ਸੁਆਮੀ

ਰਾਮ ਮੰਦਰ ‘ਤੇ ਚੱਲ ਰਹੇ ਸੈਮੀਨਾਰ ਦੌਰਾਨ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਦਿੱਲੀ ਯੂਨੀਵਰਸਿਟੀ ‘ਚ ਰਾਮ ਮੰਦਰ ਬਾਰੇ ਕਰਵਾਏ ਜਾ ਰਹੇ ਸੈਮੀਨਾਰ ਦੇ ਦੂਜੇ ਅਤੇ ਆਖ਼ਰੀ ਦਿਨ ਕਿਹਾ, ”ਰਾਮ ਮੰਦਰ ਮਾਮਲੇ ‘ਚ ਅਦਾਲਤ ਅੰਦਰ ਜੇਤੂ ਹੋਣ ‘ਤੇ ਮਥੁਰਾ ਦੇ ਕ੍ਰਿਸ਼ਨ ਮੰਦਰ ਅਤੇ ਕਾਸ਼ੀ ਵਿਸ਼ਵਨਾਥ ‘ਚ ਅਸੀਂ ਆਸਾਨੀ ਨਾਲ ਜਿੱਤ ਜਾਵਾਂਗੇ ਕਿਉਾਕਿ ਸਬੂਤ ਬਿਲਕੁਲ ਸਪੱਸ਼ਟ ਹਨ । ਇਹ ਜ਼ਿਆਦਾ ਮੁਸ਼ਕਲ ਮਾਮਲਾ ਹੈ ।”

ਪੁਲਿਸ ਨੇ ਜ਼ਾਲਮਾਨਾ ਕਾਰਵਾਈ ਕਰਦਿਆਂ ਢਾਹਿਆ ਅਣਮਨੁੱਖੀ ਤਸ਼ੱਦਦ

ਪੁਲਿਸ ਨੇ ਜ਼ਾਲਮਾਨਾ ਕਾਰਵਾਈ ਕਰਦਿਆਂ ਢਾਹਿਆ ਅਣਮਨੁੱਖੀ ਤਸ਼ੱਦਦ

ਪੰਜਾਬ ਪੁਲਿਸ ਵੱਲੋਂ ਆਮ ਨਾਗਰਿਕਾਂ ‘ਤੇ ਕੀਤੇ ਜਾਂਦੇ ਅਣਮਨੁੱਖੀ ਤਸ਼ੱਦਦ ਦੀ ਕਹਾਣੀ ਕੋਈ ਨਵੀ ਨਹੀਂ।ਪੰਜਾਬ ਵਿੱਚ 90ਵਿਆਂ ਦੇ ਦੌਰਾ ਵਿੱਚ ਪੰਜਾਬ ਪੁਲਿਸ ਵੱਲੋਂ ਸਿੱਖਾਂ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੇ ਪੁਲਿਸ ਵੱਲੋਂ ਕੀਤੇ ਘਾਣ ਦਾ ਕਾਲਾ ਇਤਿਹਾਸ ਬਣ ਗਈ ਹੈ।

ਬਾਬਰੀ ਮਸਜਿਦ ਮੁੜ ਬਣਾਉਣ ਦਾ ਕੀਤਾ ਪ੍ਰਣ

ਬਾਬਰੀ ਮਸਜਿਦ ਮੁੜ ਬਣਾਉਣ ਦਾ ਕੀਤਾ ਪ੍ਰਣ

ਮੁਸਲਿਮ ਜੱਥੇਬੰਦੀਆਂ ਨੇ ਸਾਂਝੇ ਮੰਚ ਤੋਂ ਪ੍ਰਣ ਕਰਦਿਆਂ ਕਿਹਾ ਕਿ ਬਾਬਰੀ ਮਸਜਿਦ ਮਾਮਲੇ ਦੀ ਅਦਾਲਤ ਅਤੇ ਅਦਾਲਤ ਦੇ ਬਾਹਰ ਉਦੋਂ ਤੱਕ ਪੈਰਵੀ ਕੀਤੀ ਜਾਵੇਗੀ ਅਤੇ ਮਾਮਲਾ ਤੱਦ ਤੱਕ ਚੁੱਕਿਆ ਜਾਵੇਗਾ ਜਦ ਤੱਕ ਕਿ ਸੁਪਰੀਮ ਕੋਰਟ ਤੋਂ ਦੋਸ਼ੀਆਂ ਨੂੰ ਸਜ਼ਾ ਅਤੇ ਮੁਕੱਦਮਾ ਲੜਨ ਵਾਲਿਆਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

ਪੰਜਾਬੀ ਬੋਲੀ ਦਿਹਾੜਾ ਪੰਜਾਬੀ ਯੁਨੀਵਰਸਿਟੀ ਵਿੱਚ ਮਨਾਇਆ ਗਿਆ

ਪੰਜਾਬੀ ਬੋਲੀ ਦਿਹਾੜਾ ਪੰਜਾਬੀ ਯੁਨੀਵਰਸਿਟੀ ਵਿੱਚ ਮਨਾਇਆ ਗਿਆ

ਪੰਜਾਬੀ ਅਤੇ ਸਿੱਖ ਧਰਮ ਦੇ ਮਹਾਨ ਵਿਦਵਾਨ ਭਾਈ ਵੀਰ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬੀ ਯੁਨੀਵਰਸਿਟੀ ਪਟਿਆਲਾ ਵਿੱਚ ਪੰਜਾਬੀ ਬੋਲੀ ਦਿਹਾੜਾ ਮਨਾਇਆ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਿਛਲੇ ਸਾਲ ਭਾਈ ਵੀਰ ਸਿੰਘ ਜੀ ਦੇ ਜਨਮਦਿਨ ਨੂੰ ਹਰ ਸਾਲ ਪੰਜਾਬੀ ਬੋਲੀ ਦਿਹਾੜੇ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।