3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਪੰਥਕ ਮਸਲੇ

ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ

ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੱਲੋਂ ਪੰਜਾਬ ਪੁਲਿਸ ਿਖ਼ਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਹੋ ਗਈ ਹੈ | ਪਿਛਲੀ ਸੁਣਵਾਈ ਦੌਰਾਨ ਜਸਟਿਸ ਸਬੀਨਾ ਦੇ ਇਕਹਿਰੇ ਬੈਂਚ ਨੇ ਪੰਜਾਬ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਕਿਉਂ ਨਾ ਮਾਮਲੇ ਨਾਲ ਸਬੰਧਿਤ ਪੁਲਿਸ ਅਫ਼ਸਰਾਾ ਿਖ਼ਲਾਫ਼ ਕਾਰਵਾਈ ਕੀਤੀ ਜਾਵੇ |

January 26, 2016 ਪੰਥਕ ਮਸਲੇ
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ

ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ

ਸ਼੍ਰੋਮਣੀ ਕਮੇਟੀ ਵੱਲੋਂ ਦਸਤਾਰ ਮਾਮਲੇ ਵਿੱਚ ਰੁਚੀ ਨਾਲ ਲਏ ਜਾਣ ਤੋਂ ਬਾਅਦ ਇੱਕ ਸਿੱਖ ਜੱਥੇਬੰਦੀ ਨੇ ਫਰਾਂਸ ‘ਚ ‘ਦਸਤਾਰ’ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਾਂ ਦੀ ਵੇਦਨਾ ਪੱਤਰ ਦੇ ਰੂਪ ‘ਚ ਫਰਾਂਸੀਸੀ ਰਾਸ਼ਟਰਪਤੀ ਤੱਕ ਪਹੁੰਚੀ ।ਫਰਾਂਸੀਸੀ ਰਾਸ਼ਟਰਪਤੀ ਦੇ ਨਾਮ ਇਹ ਪੱਤਰ “ਯੂਨਾਇਟਡ ਸਿੱਖਸ” ਜਥੇਬੰਦੀ ਵੱਲੋਂ ਲਿਖਿਆ ਗਿਆ ਸੀ, ਜੋਕਿ ਭਾਰਤ ‘ਚ ਫਰਾਂਸ ਦੇ ਰਾਜਦੂਤ ਫਰਾਂਕਿਓਸ ਰਿਸ਼ਿਅਰ ਵੱਲੋਂ ਹੋਟਲ ਤਾਜ ‘ਚ ਬੀਤੀ ਦੇਰ ਰਾਤ ਜਥੇਬੰਦੀ ਤੋਂ ਹਾਸਿਲ ਕੀਤਾ ਗਿਆ ।

January 25, 2016 ਪੰਥਕ ਮਸਲੇ
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ

ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ

ਸ਼੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਜ਼ਿਮਨੀ ਚੋਣ ਨਾਲ ਲੜ੍ਹਨ ਲਈ ਪੰਥਕ ਧਿਰਾਂ ਨੇ ਸਹਿਮਤੀ ਬਣਾਈ ਹੈ।ਸਰਬੱਤ ਖ਼ਾਲਸਾ ਤਾਲਮੇਲ ਕਮੇਟੀ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਸਿੱਧੂ, ਜਸਵੰਤ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਬਾਬਾ ਪ੍ਰਦੀਪ ਸਿੰਘ ਚਾਂਦਪੁਰ, ਬਹਾਦਰ ਸਿੰਘ ਰਾਹੋਂ, ਹਰਭਜਨ ਸਿੰਘ ਕਸ਼ਮੀਰੀ, ਆਦਿ ਨੇ ਚੋਣ ਨਾ ਲਡ਼ਨ ਦਾ ਐਲਾਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੇ ਹੁਕਮਰਾਨਾਂ ਨੇ ਸਰਬੱਤ ਖ਼ਾਲਸਾ ਨਾਲ ਜੁਡ਼ੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਜਮਹੂਰੀਅਤ ਦਾ ਜਨਾਜ਼ਾ ਕੱਢ ਦਿੱਤਾ ਹੈ।

ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ

ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ

ਭਗਤ ਪੂਰਨ ਸਿੰਘ ਵੱਲੋਂ ਸਥਾਪਤ ਕੀਤਾ ਅੰਮ੍ਰਿਤਸਰ ਵਾਲਾ ਪਿੰਗਲਵਾੜਾ ਸਮਾਜ ਸੇਵਕਾਂ ਦੀ ਦੁਨੀਆ ਵਿਚ ਏਨਾ ਪ੍ਰਸਿੱਧ ਹੋ ਚੁੱਕਿਆ ਹੈ ਕਿ ਇਸ ਬਾਰੇ ਜਾਣਕਾਰੀ ਦੇਣ ਦੀ ਕੋਈ ਗੁੰਜਾਇਸ਼ ਨਹੀਂ। ਇਥੇ ਬੇਸਹਾਰਾ ਤੇ ਅਪਾਹਜ ਲੋਕਾਂ ਦੀਆਂ ਔਕੜਾਂ ਨੂੰ ਮਨ ਚਿੱਤ ਲਾ ਕੇ ਦੂਰ ਕਰਨ ਦੇ ਯਤਨ ਕੀਤੇ ਜਾਂਦੇ ਹਨ।

ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ

ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ

ਇੰਟਰਪੋਲ ਵੱਲੋਂ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਰੋਕਣ ਅਤੇ ਬਰਤਾਨੀਆ ਵਾਪਸੀ ਲਈ 22 ਜਨਵਰੀ ਨੂੰ ਯੂਰਪੀਅਨ ਸੰਸਦ ‘ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੁਰਤਗਾਲ ‘ਚ ਭਾਈ ਪੰਮਾ ਦੀ ਹਿਰਾਸਤ ਯੂਰਪੀਅਨ ਯੂਨੀਅਨ ਸ਼ਰਨਾਰਥੀ ਕਾਨੂੰਨਾਂ ਦੀ ਉਲੰਘਣਾ ਹੈ ।

ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਭਾਈ ਮੋਹਕਮ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਇਹ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ । ਜਸਟਿਸ ਐਮ.ਐਮ.ਐਸ. ਬੇਦੀ ਨੇ ਇਸ ਪਟੀਸ਼ਨ ‘ਤੇ ਪੰਜਾਬ ਸਰਕਾਰ, ਡੀ.ਜੀ.ਪੀ. ਪੰਜਾਬ, ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਤੇ ਐਸ.ਐਸ.ਪੀ. ਨੂੰ ਨੋਟਿਸ ਜਾਰੀ ਕਰਕੇ 8 ਫ਼ਰਵਰੀ ਨੂੰ ਜਵਾਬ ਤਲਬ ਕਰ ਲਿਆ ਹੈ ।

ਜਸਟਿਸ ਕਾਟਜੂ ਕਮਿਸ਼ਨ 30 ਜਨਵਰੀ ਤੋਂ 1 ਫਰਵਰੀ ਤੱਕ ਬਰਗਾੜੀ ਬੇਅਦਬੀ ਕਾਂਡ ਦੇ ਤੱਥ ਇਕੱਠੇ ਕਰੇਗਾ

ਜਸਟਿਸ ਕਾਟਜੂ ਕਮਿਸ਼ਨ 30 ਜਨਵਰੀ ਤੋਂ 1 ਫਰਵਰੀ ਤੱਕ ਬਰਗਾੜੀ ਬੇਅਦਬੀ ਕਾਂਡ ਦੇ ਤੱਥ ਇਕੱਠੇ ਕਰੇਗਾ

ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸਚਾਈ ਸਾਹਮਣੇ ਲਿਆਉਣ ਲਈ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਗਠਿਤ “ਜਸਟਿਸ ਕਾਟਜ਼ੂ ਕਮਿਸ਼ਨ” 30 ਜਨਵਰੀ ਤੋਂ 1 ਫਰਵਰੀ ਤੱਕ ਬਹਿਬਲਾਂ ਕਲਾਂ ਵਿੱਚ ਲੋਕਾਂ ਤੋਂ ਤੱਥਾਂ ਇਕੱਠੇ ਕਰੇਗਾ।

January 23, 2016 ਪੰਥਕ ਮਸਲੇ
ਭਾਈ ਪਰਮਜੀਤ ਸਿੰਘ ਦੀ ਭਾਰਤ ਹਵਾਲਗੀ ਲਈ ਪੰਜਾਬ ਪੁਲਿਸ ਪੁਰਤਗਾਲ ਰਵਾਨਾ ਹੋਈ

ਭਾਈ ਪਰਮਜੀਤ ਸਿੰਘ ਦੀ ਭਾਰਤ ਹਵਾਲਗੀ ਲਈ ਪੰਜਾਬ ਪੁਲਿਸ ਪੁਰਤਗਾਲ ਰਵਾਨਾ ਹੋਈ

ਪਟਿਆਲਾ ਦੇ ਪੁਲਿਸ ਮੁਖੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਮਾਮਲੇ ਤੇ ਆਰੀਆ ਸਮਾਜ ਬੰਬ ਕਾਂਡ ਸਬੰਧੀ ਪੰਮਾ ਨੂੰ ਪਟਿਆਲਾ ਲੈ ਕੇ ਆਉਣਾ ਜ਼ਰੂਰੀ ਹੈ ।

January 23, 2016 ਪੰਥਕ ਮਸਲੇ
ਅਰਦਾਸੀਏ ਸਿੰਘ ਨੇ ਸੁਖਬੀਰ ਬਾਦਲ ਨੂੰ ਸਿਰਪਾ ਦੇਣ ਤੋਂ ਕੀਤਾ ਇਨਕਾਰ

ਅਰਦਾਸੀਏ ਸਿੰਘ ਨੇ ਸੁਖਬੀਰ ਬਾਦਲ ਨੂੰ ਸਿਰਪਾ ਦੇਣ ਤੋਂ ਕੀਤਾ ਇਨਕਾਰ

ਸ਼੍ਰੀ ਗੁਰ੍ਹ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਸੌਦਾ ਸਾਧ ਨੂੰ ਸਿਆਸੀ ਇਸ਼ਾਰੇ ‘ਤੇ ਸ਼੍ਰੀ ਅਕਾਲ ਤਖਤ ਤੋਂ ਦਿੱਤੇ ਮਾਫੀਨਾਮੇ ਤੋਂ ਬਾਦਲ ਦਲ ਅਤੇ ਬਾਦਲ ਪਰਿਵਾਰ ਖਿਲਾਫ ਉੱਠਿਆ ਪੰਥਕ ਰੋਹ ਜਿਉਂ ਦਾ ਤਿਉਂ ਬਰਕਾਰਾ ਹੈ ਅਤੇ ਅੱਜ ਇਸ ਪੰਥਕ ਰੋਹ ਦਾ ਸ਼ਿਕਾਰ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਵਿੱਚ ਹੋਣਾ ਪਿਆ।

January 22, 2016 ਪੰਥਕ ਮਸਲੇ
ਚੰਡੀਗੜ੍ਹ ਦੇ ਫੇਰੀ ‘ਤੇ ਆ ਰਹੇ ਫਰਾਂਸ ਦੇ ਪ੍ਰਧਾਨ ਮੰਤਰੀ ਕੋਲ ਦਸਤਾਰ ਦਾ ਮੁੱਦਾ ਉਠਾਉਣ ਲਈ ਨਹੀਂ ਕੀਤੀ ਕੋਈ ਵਿਊਂਤਬੰਦੀ

ਚੰਡੀਗੜ੍ਹ ਦੇ ਫੇਰੀ ‘ਤੇ ਆ ਰਹੇ ਫਰਾਂਸ ਦੇ ਪ੍ਰਧਾਨ ਮੰਤਰੀ ਕੋਲ ਦਸਤਾਰ ਦਾ ਮੁੱਦਾ ਉਠਾਉਣ ਲਈ ਨਹੀਂ ਕੀਤੀ ਕੋਈ ਵਿਊਂਤਬੰਦੀ

ਫਰਾਂਸ ਦੀ ਸਰਕਾਰ ਵੱਲੋਂ ਦਸਤਾਰ ‘ਤੇ ਲਾਈ ਪਾਬੰਦੀ ਖਿਲਾਫ ਉੱਥੋਂ ਦੀਆਂ ਸਿੱਖ ਜੱਥੇਬੰਦੀਆਂ ਜਿੱਥੇ ਜਦੋਜਹਿਦ ਕਰ ਰਹੀਆਂ ਹਨ, ਉੱਥੇ ਚੰਡੀਗੜ੍ਹ ਦੀ ਫੇਰੀ ‘ਤੇ ਆ ਰਹੇ ਫਰਾਂਸ ਦੇ ਪ੍ਰਧਾਨ ਮੰਤਰੀ ਕੋਲ ਇਹ ਮੁੱਦਾ ਉਠਾਉਣ ਲਈ ਸਿੱਖਾਂ ਵੱਲੋਂ ਅਜੇ ਤੱਕ ਕੋਈ ਵਿਉਂਤਬੰਦੀ ਨਹੀਂ ਕੀਤੀ ਗਈ ।