3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਅਦਾਲਤ ਤੋਂ

ਸ਼੍ਰੋਮਣੀ ਕਮੇਟੀ ਦੀਆਂ ਵਿਦਿਅੱਕ ਸੰਸਥਾਵਾਂ ਵਿੱਚ ਘੱਟ ਗਿਣਤੀ ਕੋਟੇ ਲਈ ਭਾਰਤੀ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ

ਸ਼੍ਰੋਮਣੀ ਕਮੇਟੀ ਦੀਆਂ ਵਿਦਿਅੱਕ ਸੰਸਥਾਵਾਂ ਵਿੱਚ ਘੱਟ ਗਿਣਤੀ ਕੋਟੇ ਲਈ ਭਾਰਤੀ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ

ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾਂ ਦੀਆਂ ਵਿਦਿਅੱਕ ਸੰਸਥਾਵਾਂ ਵਿੱਚ ਸਿੱਖਾਂ ਦੇ ਇੱਕ ਘੱਟ ਗਿਣਤੀ ਕੌਮ ਵਜੋਂ 50 ਫੀਸਦੀ ਸੀਟਾਂ ਰਾਖਵੀਆਂ ਰੱਖਣ ਦੇ ਕੋਟੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਫੈਸਲੇ ਖਿਲਾਫ ਭਾਰਤੀ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ‘ਤੇ ਸੁਪਰੀਮ ਕੋਰਟ ਨੇ ਸਰਕਾਰ ਨੇ ਨੋਟਿਸ ਜਾਰੀ ਕੀਤੇ ਹਨ।

ਦੇਸ਼ ਧਰੋਹ ਦੇ ਮਾਮਲੇ ਵਿੱਚ ਭਾਈ ਗੁਰਦੀਪ ਸਿੰਘ ਨੇ ਮਿਲੀ ਅੰਤ੍ਰਿਮ ਜ਼ਮਾਨਤ

ਦੇਸ਼ ਧਰੋਹ ਦੇ ਮਾਮਲੇ ਵਿੱਚ ਭਾਈ ਗੁਰਦੀਪ ਸਿੰਘ ਨੇ ਮਿਲੀ ਅੰਤ੍ਰਿਮ ਜ਼ਮਾਨਤ

ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕਰਕੇ ਜੇਲ ਵਿੱਚ ਬੰਦ ਕੀਤੇ ਗੁਰਦੀਪ ਸਿੰਘ ਬਠਿੰਡਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਿਲੀ ਅੰਤ੍ਰਿਮ ਜ਼ਮਾਨਤ ਮਿਲਣ ਕਰਕੇ ਰਿਹਾਅ ਹੋ ਗਏ ਹਨ।

ਝੂਠੇ ਪੁਲਿਸ ਮੁਕਾਬਲ਼ਿਆਂ ਦੇ ਕੇਸ ਵਿੱਚ ਪਿੰਕੀ ਨੇ ਗਵਾਹੀ ਦੇਣ ਲਈ ਹਾਈਕੋਰਟ ਵਿੱਚ ਦਿੱਤਾ ਹਲਫੀਆ ਬਿਆਨ

ਝੂਠੇ ਪੁਲਿਸ ਮੁਕਾਬਲ਼ਿਆਂ ਦੇ ਕੇਸ ਵਿੱਚ ਪਿੰਕੀ ਨੇ ਗਵਾਹੀ ਦੇਣ ਲਈ ਹਾਈਕੋਰਟ ਵਿੱਚ ਦਿੱਤਾ ਹਲਫੀਆ ਬਿਆਨ

ਸਾਬਕਾ ਪੁਲਿਸ ਇੰਸਪੈਕਟਰ ਅਤੇ ਪੁਲਿਸ ਕੈਟ ਗੁਰਮੀਤ ਪਿੰਕੀ ਨੇ ਖਾੜਕੂਵਾਦ ਦੌਰਾਨ ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਸਿੱਖ ਨੌਜਵਾਨਾਂ ਦੇ ਕੇਸ ਵਿੱਚ ਉੱਚ ਪੁਲਿਸ ਅਧਿਕਾਰੀਆਂ ਖਿਲਾਫ ਗਵਾਹੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਹੈ।

ਭਾਰਤ ਸਰਕਾਰ ਵੱਲੋਂ ਜੇਲ ਵਿੱਚ ਬੰਦ ਸਮਝੌਤਾ ਐਕਸਪ੍ਰੇਸ ਰੇਲਗੱਡੀ ਵਿੱਚ ਬੰਬ ਧਮਾਕੇ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਸੀਮਾ ਨੰਦ ਦੀ ਜ਼ਮਾਨਤ ਦਾ ਵਿਰੋਧ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ।ਅਸੀਮਾ ਨੰਦ ਨੂੰ ਸਮਝੌਤਾ ਐਕਸਪ੍ਰੇਸ ਬੰਬ ਧਮਾਕੇ ਕੇਸ ਵਿੱਚ ਪੰਜਾਬ ਅਤੇ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਅਤੇ ਉਸ ‘ਤੇ ਅਜ਼ਮੇਰ ਵਿੱਚ ਬੰਬ ਧਮਾਕੇ ਕਰਨ ਦਾ ਵੀ ਕੇਸ ਚੱਲ ਰਿਹਾ ਹੈ।

ਰਾਜੀਵ ਕਤਲ ਕਾਂਡ: ਨਲਿਨੀ ਨੇ ਅਗੇਤੀ ਰਿਹਾਈ ਲਈ ਮੁੜ ਕੀਤੀ ਅਪੀਲ

ਰਾਜੀਵ ਕਤਲ ਕਾਂਡ: ਨਲਿਨੀ ਨੇ ਅਗੇਤੀ ਰਿਹਾਈ ਲਈ ਮੁੜ ਕੀਤੀ ਅਪੀਲ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਵਿੱਚ ਤਾਮਿਲਨਾਡੂ ਵਿੱਚ ਉਮਰ ਕੈਦ ਦੀ ਸਜ਼ਾ ਤਹਿਤ ਪਿਛਲ਼ੇ 24 ਸਾਲਾਂ ਤੋਂ ਜੇਲ ਵਿੱਚ ਬੰਦ ਲਿਟੇ ਕਾਰਕੂਨ ਨਲਿਨੀ ਸ੍ਰੀਹਰਨ ਨੇ ਆਪਣੀ ਅਗੇਤੀ ਰਿਹਾਈ ਲਈ ਤਾਮਿਲਨਾਡੂ ਹਾਈਕੋਰਟ ਵਿੱਚ ਇੱਕ ਵਾਰ ਫਿਰ ਅਰਜ਼ੀ ਦਾਇਰ ਕੀਤੀ ਹੈ।

December 14, 2015 ਅਦਾਲਤ ਤੋਂ
ਔਰਬਿਟ ਬੱਸ ਮਾਮਲਾ, ਗਵਾਹਾਂ ਨੇ ਅਦਾਲਤ ਵਿੱਚ ਬਿਆਨਾਂ ਤੋਂ ਮਾਰੀ ਪਲਟੀ

ਔਰਬਿਟ ਬੱਸ ਮਾਮਲਾ, ਗਵਾਹਾਂ ਨੇ ਅਦਾਲਤ ਵਿੱਚ ਬਿਆਨਾਂ ਤੋਂ ਮਾਰੀ ਪਲਟੀ

ਚਰਚਿਤ ਔਰਬਿਟ ਬੱਸ ਕਾਂਡ ਦੀ ਸੁਣਵਾਈ ਦੌਰਾਨ ਮਿ੍ਤਕ ਨਾਬਾਲਿਗ ਲੜਕੀ ਦੇ ਪਿਤਾ ਸਮੇਤ ਦੋ ਹੋਰ ਮੁੱਕਰ ਗਏ ਹਨ।ਅਦਾਲਤ ਨੇ ਅਗਲੀ ਸੁਣਵਾਈ ਲਈ 15 ਜਨਵਰੀ ਮੁਕੱਰਰ ਕਰਦਿਆਂ ਮ੍ਰਿਤਕ ਦੀ ਮਾਂ-ਭਰਾ ਤੇ ਹੋਰ ਗਵਾਹ ਤਲਬ ਕਰ ਲਏ ਹਨ।

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਬੂੜੈਲ ਜੇਲ ਫਰਾਰੀ ਕਾਂਡ ਦੇ ਫੈਸਲੇ ਵਿਰੁੱਧ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਬੂੜੈਲ ਜੇਲ ਫਰਾਰੀ ਕਾਂਡ ਦੇ ਫੈਸਲੇ ਵਿਰੁੱਧ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਬੁੜੈਲ ਜੇਲ ਫਰਾਰੀ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਕੀਤੀ ਹੈ।

ਉਮਰ ਕੈਦੀਆਂ ਸਬੰਧੀ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦਾ ਫੈਸਲਾ: ਕੇਂਦਰੀਕਰਨ ਵੱਲ ਵੱਧਦੇ ਭਾਰਤ ਦੀ ਨਿਸ਼ਾਨੀ

ਉਮਰ ਕੈਦੀਆਂ ਸਬੰਧੀ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦਾ ਫੈਸਲਾ: ਕੇਂਦਰੀਕਰਨ ਵੱਲ ਵੱਧਦੇ ਭਾਰਤ ਦੀ ਨਿਸ਼ਾਨੀ

-ਐਡਵੋਕੇਟ ਜਸਪਾਲ ਸਿੰਘ ਮੰਝਪੁਰ ਉਮਰ ਕੈਦੀਆਂ ਦੀ ਰਿਹਾਈ ਲਈ ਨਿਯਮ ਅਤੇ ਨੀਤੀਆਂ ਘੜ੍ਹਣ ਲਈ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵਲੋਂ 2 ਦਸੰਬਰ 2015 ਨੂੰ ਫੈਸਲਾ ਦੇ ਦਿੱਤਾ ਗਿਆ ਹੈ। ਸਮੁੱਚੇ ਰੂਪ ਵਿਚ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਰਾਜੀਵ ਗਾਂਧੀ ਕਤਲ ਕਾਂਡ ਦੇ 7 ਉਮਰ ਕੈਦੀ ਦੋਸ਼ੀਆਂ ਨੂੰ ਸਜ਼ਾ ਵਿਚ ਛੋਟ ਦੇ ਕੇ ਤਾਮਿਲਨਾਡੂ ਸਰਕਾਰ ਦੇ ਮੁਖ[Read More…]

ਸੱਜਣ ਕੁਮਾਰ ਖਿਲਾਫ ਚੱਲ ਰਹਿਆ ਕੇਸ ਹੋਰ ਅਦਾਲਤ ਵਿੱਚ ਬਦਲਿਆ

ਸੱਜਣ ਕੁਮਾਰ ਖਿਲਾਫ ਚੱਲ ਰਹਿਆ ਕੇਸ ਹੋਰ ਅਦਾਲਤ ਵਿੱਚ ਬਦਲਿਆ

ਨਵੰਬਰ 1984 ਵਿੱਚ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਿੱਲੀ ਵਿੱਚ ਹੋਈ ਕਤਲ ਤੋਂ ਬਾਅਦ ਸਰਕਾਰ ਦੀ ਮਿਲੀਭੁਗਤ ਨਾਲ ਸਿੱਖਾਂ ਦੇ ਯੋਜਨਾਵਬੱਧ ਤਰੀਕੇ ਨਾਲ ਕੀਤੇ ਕਤਲੇਆਮ ਸਬੰਧੀ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਚੱਲ ਰਹੇ ਇੱਕ ਕੇਸ ਨੂੰ ਦਿੱਲੀ ਹਾਈਕੋਰਟ ਨੇ ਕੜਕੜਡੂਮਾ ਅਦਾਲਤ ਨੇ ਪਟਿਆਲਾ ਹਾਊਸ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ।

ਗ੍ਰਿਫਤਰ ਪੱਤਰਕਾਰ ਬਲਤੇਜ ਪਨੂੰ ਦਾ ਅਦਾਲਤ ਨੇ ਇੱਕ ਦਿਨਾ ਪੁਲਿਸ ਰਿਮਾਂਡ ਦਿੱਤਾ

ਗ੍ਰਿਫਤਰ ਪੱਤਰਕਾਰ ਬਲਤੇਜ ਪਨੂੰ ਦਾ ਅਦਾਲਤ ਨੇ ਇੱਕ ਦਿਨਾ ਪੁਲਿਸ ਰਿਮਾਂਡ ਦਿੱਤਾ

ਬਲਾਤਕਾਰ ਦੇ ਦੋਸ਼ਾਂ ਅਧੀਨ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਦਾ ਅੱਜ ਅਦਾਲਤ ਨੇ ਇੱਕ ਦਿਨਾ ਪੁਲਿਸ ਰਿਮਾਂਡ ਦੇ ਦਿੱਤਾ ਹੈ।ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਬਲਤੇਜ ਪੰਨੂ ਨੇ ਕੇਸ ਪਿੱਛੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਹੱਥ ਹੋਣ ਦੇ ਦੋਸ਼ ਲਾਏ ਹਨ।