3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

 

 

 

ਚੰਡੀਗੜ੍ਹ: ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਉੱਘੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਸੰਘਰਸ਼ ਅਤੇ ਸਰਬੱਤ ਖਾਲਸਾ 2015 ਸਬੰਧੀ ਗਲਬਾਤ ਕੀਤੀ ਗਈ ਅਤੇ ਬਹੁਤ ਸਾਰੇ ਸਿੱਧੇ-ਸਪੱਸ਼ਟ ਸਵਾਲ ਉਨ੍ਹਾਂ ਨੂੰ ਕੀਤੇ।

ਇਹ ਗੱਲਬਾਤ ਸਰਬੱਤ ਖਾਲਸਾ 2015 ਅਤੇ ਇਸ ਨਾਲ ਸਬੰਧਿਤ ਹੋਰ ਘਟਨਾਵਾਂ ਲਈ ਵੱਖ-ਵੱਖ ਸਿੱਖ ਆਗੂਆਂ ਨਾਲ ਕੀਤੀ ਗਈ ਲੜੀਵਾਰ ਗੱਲਬਾਤ ਦਾ ਇੱਕ ਹਿੱਸਾ ਹੈ।

Share your views: