3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਚੰਡੀਗੜ੍ਹ ( 4 ਜਨਵਰੀ, 2016): ਮੁਹਾਲੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਭਾਰੀ ਅਸਲੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।ਇਨ੍ਹਾਂ ਦੀ ਗ੍ਰਿਫਤਾਰੀ ਦਾ ਖੁਲਾਸਾ ਐਸ.ਐਸ.ਪੀ. ਮੋਹਾਲੀ ਨੇ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

Mohali police
ਪਠਾਨਕੋਟ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਚੌਕਸੀ ਵਜੋਂ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਪੁਲਸ ਨੇ ਖਰੜ ਤੋਂ ਵੱਡੀ ਗਿਣਤੀ ‘ਚ ਹਥਿਆਰਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦਆਵੇ ਅਨੁਸਾਰ ਇਨ੍ਹਾਂ ਤਿੰਨਾਂ ਪਾਸੋਂ ਬ੍ਰਾਜ਼ੀਲ ਅਤੇ ਚੀਨ ‘ਚ ਬਣੇ ਹਥਿਆਰ ਅਤੇ ਪਾਕਿਸਤਾਨੀ ਸਿਮ ਵੀ ਬਰਾਮਦ ਹੋਏ ਹਨ।

ਇਥੇ ਦੱਸਣਯੋਗ ਹੈ ਕਿ ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਪੂਰੇ ਭਾਰਤ ‘ਚ ਚੋਖਸੀ ਦਾ ਹੁਕਮ ਜਾਰੀ ਕੀਤਾ ਗਿਆ ਹੈ । ਪੁਲਿਸ ਵੱਲੋਂ ਇਸ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

Share your views: