2 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
2 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
2 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
2 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
2 years ago
Dal Khalsa writes to visiting French President on Sikh issues
2 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
2 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
2 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
2 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
2 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

 

 

 

 

ਅੰਮ੍ਰਿਤਸਰ ਸਾਹਿਬ: ਇਹ ਵੀਡੀਓ ਦਲ ਖਾਲਸਾ ਦੇ ਮੁੱਖ ਬੁਲਾਰੇ ਭਾਈ ਕੰਵਰਪਾਲ ਸਿੰਘ ਨਾਲ ਸਰਬੱਤ ਖਾਲਸਾ 2015 ਦੇ ਸੰਬੰਧ ਵਿੱਚ ਕੀਤੀ ਗਈ ਖਾਸ ਗੱਲਬਾਤ ਦੀ ਹੈ।
ਇਹ ਗੱਲਬਾਤ ਉਸ ਕੜੀ ਦਾ ਹਿੱਸਾ ਹੈ ਜਿਸ ਤਹਿਤ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਵੱਖ ਵੱਖ ਸਿੱਖ ਆਗੂਆਂ ਨਾਲ ਸਰਬੱਤ ਖਾਲਸਾ 2015 ਸੰਬੰਧੀ ਗੱਲਬਾਤ ਕੀਤੀ ਗਈ ਹੈ।

Share your views: