3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਨਵੀਂ ਦਿੱਲੀ (21 ਜਨਵਰੀ, 2016): ਪੰਜਾਬ ਪੁਲਿਸ ਦੇ ਐਸਪੀ ਸਲਵਿੰਦਰ ਸਿੰਘ ਦੇ ਘਰ ਕੇਂਦਰੀ ਜਾਂਚ ਏਜ਼ੰਸੀ ਨੇ ਛਾਪਾ ਮਾਰਕੇ ਘਰ ਦੀ ਤਲਾਸ਼ੀ ਲਈ ਹੈ।

ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦਾ ਕੇਂਦਰ ਬਣੇ ਪੰਜਾਬ ਪੁਲਿਸ ਦੇ ਐੱਸ.ਪੀ ਸਲਵਿੰਦਰ ਸਿੰਘ ਦੇ ਘਰ ਕੇਂਦਰੀ ਜਾਂਚ ਏਜ਼ੰਸੀ ਵੱਲੋਂ ਛਾਪਾ ਮਾਰਨ ਦੀਆਂ ਖਬਰਾਂ ਆ ਰਹੀਆਂ ਹਨ।

ਐਸਪੀ ਸਲਵਿੰਦਰ ਸਿੰਘ ਦੇ ਘਰ ਕੇਂਦਰੀ ਜਾਂਚ ਏਜ਼ੰਸੀ ਨੇ ਛਾਪਾ ਮਾਰਕੇ ਘਰ ਦੀ ਤਲਾਸ਼ੀ ਲਈ

ਐਸਪੀ ਸਲਵਿੰਦਰ ਸਿੰਘ ਦੇ ਘਰ ਕੇਂਦਰੀ ਜਾਂਚ ਏਜ਼ੰਸੀ ਨੇ ਛਾਪਾ ਮਾਰਕੇ ਘਰ ਦੀ ਤਲਾਸ਼ੀ ਲਈ

ਕੇਂਦਰੀ ਜਾਂਚ ਏਜ਼ੰਸੀ ਨੇ ਐਸਪੀ ਦੇ ਘਰ ਸਮੇਤ ਪੰਜਾਬ ਦੇ 5 ਸਥਾਨਾਂ ‘ਤੇ ਛਾਪੇਮਾਰੀ ਕੀਤੀ ਹੈ।

ਮੀਡੀਆ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਛਾਪਾਮਾਰਨ ਵੱਲੀ ਸੱਤ ਮੈਬਰੀ ਟੋਲੀ ਨੇ ਐਸ.ਪੀ ਦੀ ਪਤਨੀ , ਬੇਟੇ ਤੇ ਬੇਟੀ ਤੋਂ ਪੁੱਛਗਿਛ ਕਰਨ ਦੇ ਨਾਲ ਘਰ ਦੀ ਤਲਾਸ਼ੀ ਵੀ ਲਈ ।

ਇਥੇ ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਐਸ.ਪੀ. ਸਲਵਿੰਦਰ ਸਿੰਘ ਦਾ ਝੂਠ ਫੜ੍ਹਨ ਵਾਲਾ ਟੈਸਟ ਵੀ ਹੋਇਆ ਹੈ।

Share your views: