2 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
2 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
2 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
2 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
2 years ago
Dal Khalsa writes to visiting French President on Sikh issues
2 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
2 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
2 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
2 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
2 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਲੰਡਨ (20 ਜਨਵਰੀ, 2016): ਬਰਤਾਨੀਆ ਸੰਸਦ ਦੀ ਵਿਰੋਧੀ ਧਿਰ ਦੇ ਨੇਤਾ ਜੈਰਮੀ ਕੌਰਬਿਨ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨੂੰ ਭਾਈ ਪੰਮੇ ਦੀ ਰਿਹਾਈ ਲਈ ਚਿੱਠੀ ਲਿਖੀ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੁਰਤਗਾਲ ਵਿੱਚ ਇੰਟਰਪੋਲ ਦੁਆਰਾ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਬਰਤਾਨੀਆ ਵਾਪਸੀ ਕੀਤੀ ਜਾਵੇ।1211988__d72612072
ਉਨ੍ਹਾਂ ਭਾਈ ਪੰਮਾ ਦੀ ਰਿਹਾਈ ਤੇ ਵਾਪਸ ਯੂ.ਕੇ. ਭੇਜਣ ਲਈ ਪੁਰਤਗਾਲ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ । ਉਨ੍ਹਾਂ ਲਿਖਿਆ ਕਿ ਭਾਈ ਪੰਮਾ ਨੂੰ ਯੂ.ਕੇ. ਵਿਚ ਪਹਿਲਾਂ ਹੀ ਰਾਜਸੀ ਸ਼ਰਨ ਦਿੱਤੀ ਹੋਈ ਹੈ । ਉਨ੍ਹਾਂ ਇਹ ਵੀ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੇ ਹੱਕਾਂ ਦੀ ਵੀ ਗੱਲ ਹੈ ਜਿਹੜੇ ਰਾਜਸੀ ਸ਼ਰਨ ਲੈਣ ਵਾਲੇ ਲੋਕ ਯੂਰਪੀਅਨ ਯੂਨੀਅਨ ਦੇ ਦੇਸ਼ਾਂ ‘ਚ ਸਫਰ ਕਰ ਸਕਦੇ ਹਨ ।

ਉਨ੍ਹਾਂ ਪੁਰਤਗਾਲ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਇਸ ਮਾਮਲੇ ਨੂੰ ਖੁਦ ਦੇਖਣ ਕਿ ਉਸ ਨੂੰ ਵਾਪਸ ਯੂ.ਕੇ. ਕਿਉਂ ਨਹੀਂ ਭੇਜਿਆ ਜਾ ਸਕਦਾ ਜਾਂ ਜੇ ਨੇੜਲੇ ਭਵਿੱਖ ਵਿਚ ਵਾਪਸ ਭੇਜਿਆ ਜਾ ਸਕਦਾ ਹੋਵੇ । ਜ਼ਿਕਰਯੋਗ ਹੈ ਕਿ ਭਾਈ ਪੰਮਾ ਦੀ ਰਿਹਾਈ ਲਈ ਵਾਰਲੇ ਹਲਕੇ ਦੇ ਸੰਸਦ ਮੈਂਬਰ ਜੌਹਨ ਸਪੈਲਰ ਵਲੋਂ ਲਗਾਤਾਰ ਕੋਸ਼ਿਸਾਂ ਜਾਰੀ ਹਨ । ਉਨ੍ਹਾਂ ਇਹ ਮਾਮਲਾ ਯੂ.ਕੇ. ਦੀ ਸੰਸਦ ਵਿਚ ਵੀ ਉਠਾਇਆ ਹੈ ।
ਪੁਰਤਗਾਲ ‘ਚ ਗਿ੍ਫਤਾਰ ਹੋਏ ਭਾਈ ਪਰਮਜੀਤ ਸਿੰਘ ਪੰਮਾ ਦੀ ਰਿਹਾਈ ਨੂੰ ਲੈ ਕੇ ਜਿੱਥੇ ਬਰਤਾਨੀਆਂ ਦੀ ਸਰਕਾਰ ਕੋਸ਼ਿਸ਼ਾਂ ਕਰ ਰਹੀ ਹੈ, ੳਥੇ ਹੁਣ ਸੰਸਦ ਦੇ ਵਿਰੋਧੀ ਧਿਰ ਤੇ ਲੇਬਰ ਪਾਰਟੀ ਦੇ ਨੇਤਾ ਜੈਰਮੀ ਕੌਰਬਿਨ ਵੀ ਸ਼ਾਮਿਲ ਹੋ ਗਏ ਹਨ ।

Share your views: