3 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
3 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
3 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
3 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
3 years ago
Dal Khalsa writes to visiting French President on Sikh issues
3 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
3 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
3 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
3 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
3 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

ਚੰਡੀਗੜ੍ਹ (20 ਜਨਵਰੀ, 2016): ਕਾਂਗਰਸ ਵੱਲੋਂ ਆਪਣਾ ਉਮੀਦਵਾਰ ਐਲਾਨਣ ਦੇ ਨਾਲ ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਲਈ ਮੈਦਾਨ ਪੂਰੀ ਤਰਾਂ ਭਖ ਗਿਆ ਹੈ।ਕਾਂਗਰਸ ਨੇ ਇੱਥੋਂ ਪਹਿਲਾਂ ਅਸਤੀਫਾ ਦੇਣ ਵਾਲੇ ਸ.ਰਮਨਜੀਤ ਸਿੰਘ ਸਿੱਕੀ ਹੀ ਮੁੜ ਆਪਣਾ ਉਮੀਦਵਾਰ ਬਣਾਇਆ ਹੈ।amritsar-hindustan-distrcit-october-congress-ramanjit-october_7dbb1ba8-759c-11e5-9864-f322a89f42cf-e1445191134938

ਇਸ ਉੱਪ ਚੋਣ ਲਈ ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਤਰਨਤਾਰਨ ਜਿਲ੍ਹੇ ਦੇ ਪਿੰਡ ਬਾਠ ਵਿਖੇ ਕਿਸੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਹਲਕਾ ਖੰਡੂਰ ਸਾਹਿਬ ਦੇ ਕਾਂਗਰਸ ਪਾਰਟੀ ਵੱਲੋਂ ਜਿੱਤੇ ਐਮ.ਐਲ.ਏ ਸ.ਰਮਨਜੀਤ ਸਿੰਘ ਸਿੱਕੀ ਵੱਲੋਂ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।

Share your views: