2 years ago
ਖਡੂਰ ਸਾਹਿਬ ਉੱਪ-ਚੋਣਾਂ: ਬਾਦਲ ਦਲ ਦੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਦਾਖਲ ਕੀਤੇ
2 years ago
ਭਾਰਤੀ ਜਨਤਾ ਪਾਰਟੀ ਨੇ ਪਾਰਟੀ ਦੀ ਕਮਾਨ ਫਿਰ ਅਮਿਤ ਸ਼ਾਹ ਨੂੰ ਸੌਂਪੀ
2 years ago
ਫਰਾਂਸ ਵਿੱਚ ਦਸਤਾਰ ਦੀ ਬਹਾਲੀ ਲਈ ਰਾਸ਼ਟਰਪਤੀ ਨੂੰ ਸਿੱਖ ਜੱਥੇਬੰਦੀ ਨੇ ਦਿੱਤਾ ਪੱਤਰ
2 years ago
ਸਰਬੱਤ ਖਾਲਸਾ ਤਾਲਮੇਲ ਕਮੇਟੀ ਨੇ ਸ਼੍ਰੀ ਖਡੂਰ ਸਾਹਿਬ ਦੀ ਉੱਪ ਚੋਣ ਨਾ ਲੜ੍ਹਨ ਦਾ ਕੀਤਾ ਐਲਾਨ
2 years ago
Dal Khalsa writes to visiting French President on Sikh issues
2 years ago
ਪਿੰਗਲਵਾੜਾ ਵਾਲੀ ਡਾ: ਇੰਦਰਜੀਤ ਕੌਰ
2 years ago
ਔਰਤਾਂ ਖ਼ਿਲਾਫ਼ ਵਧ ਰਹੇ ਜੁਰਮ : ਕੌਮੀ ਜੁਰਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ -ਕੁਲਦੀਪ
2 years ago
ਭਾਈ ਪਰਮਜੀਤ ਸਿੰਘ ਪੰਮੇ ਦੀ ਹਵਾਲਗੀ ਦਾ ਮਾਮਲਾ ਯੂਰਪੀਅਨ ਸੰਸਦ ਵਿੱਚ ਪੁੱਜਾ
2 years ago
ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ
2 years ago
ਪੰਜਾਬ ਸਰਕਾਰ ਦੱਸੇ ਕਿ ਉਨ੍ਹਾਂ ਖਿ਼ਲਾਫ਼ ਕਿੰਨੇ ਤੇ ਕਿਹੜੇ ਮਾਮਲੇ ਦਰਜ ਹਨ: ਭਾਈ ਮੋਹਕਮ ਸਿੰਘ

Post Tagged with: "Congress"

ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ

ਖਡੂਰ ਸਾਹਿਬ ਉਪੱ ਚੋਣ: ਕਾਂਗਰਸ ਨੇ ਸ.ਰਮਨਜੀਤ ਸਿੰਘ ਸਿੱਕੀ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ

ਕਾਂਗਰਸ ਵੱਲੋਂ ਆਪਣਾ ਉਮੀਦਵਾਰ ਐਲਾਨਣ ਦੇ ਨਾਲ ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਲਈ ਮੈਦਾਨ ਪੂਰੀ ਤਰਾਂ ਭਖ ਗਿਆ ਹੈ।ਕਾਂਗਰਸ ਨੇ ਇੱਥੋਂ ਪਹਿਲਾਂ ਅਸਤੀਫਾ ਦੇਣ ਵਾਲੇ ਸ.ਰਮਨਜੀਤ ਸਿੰਘ ਸਿੱਕੀ ਹੀ ਮੁੜ ਆਪਣਾ ਉਮੀਦਵਾਰ ਬਣਾਇਆ ਹੈ।

January 23, 2016 ਰਾਜਨੀਤੀ
ਖਡੂਰ ਸਾਹਿਬ ਦੀ ਜ਼ਿਮਨੀ ਚੋਣ ਦਾ ਦੂਰਗ਼ਾਮੀ ਮਹੱਤਵ

ਖਡੂਰ ਸਾਹਿਬ ਦੀ ਜ਼ਿਮਨੀ ਚੋਣ ਦਾ ਦੂਰਗ਼ਾਮੀ ਮਹੱਤਵ

ਚੋਣ ਕਮਿਸ਼ਨ ਨੇ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਪੰਜਾਬ ਦੇ ਸਿਆਲੂ ਦਿਨਾਂ ਦੇ ਪਹਿਲਾਂ ਤੋਂ ਹੀ ਗਰਮ ਸਿਆਸੀ ਮਾਹੌਲ ਵਿੱਚ ਹੋਰ ਗਰਮਾਹਟ ਆ ਗਈ ਹੈ। ਆਮ ਹਾਲਤਾਂ ਵਿੱਚ ਜੇ ਮੁੱਖ ਚੋਣਾਂ ਵਿੱਚ ਅੱਧ ਤੋਂ ਵੱਧ ਸਮਾਂ ਰਹਿੰਦਾ ਹੋਵੇ ਤਾਂ ਜ਼ਿਮਨੀ ਚੋਣ ਮਹਿਜ਼ ਰਸਮੀ ਸੰਵਿਧਾਨਕ ਕਾਰਵਾਈ ਹੀ ਹੁੰਦੀ ਹੈ। ਅਜਿਹੀ ਜ਼ਿਮਨੀ ਚੋਣ ਵਿੱਚ ਆਮ ਕਰਕੇ ਹਾਕਮ ਧਿਰ ਹੀ ਜਿੱਤ ਪ੍ਰਾਪਤ ਕਰਦੀ ਹੈ।

January 20, 2016 ਰਾਜਨੀਤੀ
ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਦਾ ਹੱਥ ਫੜਿਆ

ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਦਾ ਹੱਥ ਫੜਿਆ

ਲਗਭਗ ਪਿੱਛਲੇ ਇੱਕ ਸਾਲ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਖਤਮ ਕਰਦਿਆਂ ਪੰਜਾਬ ਪੀਪਲ ਪਾਰਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਆਪਣੀ ਪਾਰਟੀ ਨੂੰ ਭੰਗ ਕਰਕੇ ਆਖਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

January 16, 2016 ਰਾਜਨੀਤੀ
ਮਾਘੀ ਜੋੜਮੇਲੇ ‘ਤੇ ਸਿਆਸੀ ਬਿਅਨਬਾਜ਼ੀ

ਮਾਘੀ ਜੋੜਮੇਲੇ ‘ਤੇ ਸਿਆਸੀ ਬਿਅਨਬਾਜ਼ੀ

ਮਾਘੀ ਮੇਲੇ ‘ਤੇ ਹੋਈਆਂ ਸਿਆਸੀ ਕਾਨਫਰੰਸਾਂ ਨੇ ਲੋਕਾਂ ਦਾ ਧਿਆਨ ਇਤਹਿਾਸਕ ਦਿਹਾੜੇ ਦੀ ਮਹੱਤਤਾ ਤੋਂ ਪਰੇ ਕਰਦਿਆਂ ਸਿਆਸਤ ‘ਤੇ ਕੇਂਦਰਿਤ ਕਰ ਦਿੱਤਾ ਹੈ।ਚਾਲੀ ਸਿੰਘਾਂ ਵੱਲੋਂ ਖਿਦਰਾਣੇ ਦੀ ਢਾਬ ਉੱਤੇ ਸ਼ਹੀਦੀ ਪਾ ਕੇ ਟੁੱਟੀ ਗੰਢ ਲੈਣ ਦੇ ਸਤਿਕਾਰ ਵਿੱਚ ਲੱਗਣ ਵਾਲਾ ਮਾਘੀ ਦਾ ਮੇਲਾ ਸਿਆਸੀ ਪਾਰਟੀਆਂ ਦੀ ਚੁਣਾਵੀ ਸਿਆਸਤ ਦਾ ਸ਼ਕਤੀ ਪ੍ਰਦਰਸ਼ਨ ਹੋ ਨਿਬਡ਼ਿਆ।ਬੁਲਾਰਿਆਂ ਨੇ ਚਾਲੀ ਮੁਕਤਿਆਂ ਅਤੇ ਮਾਈ ਭਾਗੋ ਤੋਂ ਗੱਲ ਜ਼ਰੂਰ ਸ਼ੁਰੂ ਕੀਤੀ ਪਰ ਜ਼ਿਆਦਾ ਸਮਾਂ ਇੱਕ-ਦੂਸਰੇ ਉੱਤੇ ਤੋਹਮਤਬਾਜ਼ੀ ਵਿੱਚ ਹੀ ਲੰਘਾਇਆ।

January 15, 2016 ਰਾਜਨੀਤੀ
ਸੁਖਪਾਲ ਸਿੰਘ ਖਹਿਰਾ ਅੱਜ ਹੋਣਗੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੁਖਪਾਲ ਸਿੰਘ ਖਹਿਰਾ ਅੱਜ ਹੋਣਗੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਲਗਭਗ ਪਿਛਲ਼ੇ ਇੱਕ ਸਾਲ ਤੌਂ ਚੱਲ ਰਹੀਆਂ ਕਿਆਸ ਅਰਾਈਆਂ ਨੂੰ ਖਤਮ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ।

December 25, 2015 ਰਾਜਨੀਤੀ
ਖੇਤੀਬਾੜੀ ਮੰਤਰੀ ਤੋਤਾ ਸਿੰਘ ਵੱਲੋਂ ਕੀਤੇ ਘਪਲੇ ਵਿਰੁੱਧ ਆਮ ਆਦਮੀ ਪਾਰਟੀ 15 ਦਸੰਬਰ ਨੂੰ ਦੇਵੇਗੀ ਧਰਨੇ

ਖੇਤੀਬਾੜੀ ਮੰਤਰੀ ਤੋਤਾ ਸਿੰਘ ਵੱਲੋਂ ਕੀਤੇ ਘਪਲੇ ਵਿਰੁੱਧ ਆਮ ਆਦਮੀ ਪਾਰਟੀ 15 ਦਸੰਬਰ ਨੂੰ ਦੇਵੇਗੀ ਧਰਨੇ

ਪੰਜਾਬ ਦੇ ਖੇਤੀਬਾੜੀ ਮੰਤਰੀ ਤੋਤਾ ਸਿੰ ਵੱਲੋਂ ਕੀੜੇਮਾਰ ਦਵਾਈਆਂ ਅਤੇ ਬੀਜ਼ਾ ਦੀ ਸਪਲਾਈ ਵਿੱਚ ਕੀਤੇ ਘਪਲੇ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਮ ਆਦਮੀ ਪਾਰਟੀ ਜਿਲਾ ਭਰ ਵਿੱਚ ਧਰਨਾ ਮੁਜ਼ਾਹਰੇ ਕਰਨ ਜਾ ਰਹੀ ਹੈ। 15 ਦਸੰਬਰ ਵਾਲੇ ਦਿਨ ਜਦੋਂ ਕਾਂਗਰਸ ਪਾਰਟੀ ਬਠਿੰਡਾ ਅਤੇ ਬਾਦਲ ਦਲ ਪਟਿਆਲਾ ਵਿੱਚ ਆਪੋ ਆਪਣੀਆਂ ਰੈਲੀਆਂ ਕਰਕੇ ਸ਼ਕਤੀ ਪ੍ਰਦਰਸ਼ਨ ਕਰਨਗੇ ਤਾਂ ਉਸ ਦਿਨ ਹੀ ਆਮ ਆਦਮੀ ਪਾਰਟੀ ਬਾਦਲ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਭਰ ਵਿੱਚ ਧਰਨੇ ਲਾਉਣਗੇ।

December 9, 2015 ਰਾਜਨੀਤੀ
ਮੋਦੀ ਸਰਕਾਰ ਨੇ ਸਿੱਖ ਕਤਲੇਆਮ ਨੂੰ ਕਾਂਗਰਸ ਖ਼ਿਲਾਫ਼ ਇੱਕ ਸਿਆਸੀ ਹਥਿਆਰ ਵਜੋਂ ਹੀ ਵਰਤਿਆ: ਫੂਲਕਾ

ਮੋਦੀ ਸਰਕਾਰ ਨੇ ਸਿੱਖ ਕਤਲੇਆਮ ਨੂੰ ਕਾਂਗਰਸ ਖ਼ਿਲਾਫ਼ ਇੱਕ ਸਿਆਸੀ ਹਥਿਆਰ ਵਜੋਂ ਹੀ ਵਰਤਿਆ: ਫੂਲਕਾ

ਸ੍ਰ.ਹਰਵਿੰਦਰ ਸਿੰਘ ਫੂਲਕਾ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖ ਕਤਲੇਆਮ ਬਾਰੇ ਕਾਂਗਰਸ ਖ਼ਿਲਾਫ਼ ਦਿੱਤੇ ਬਿਆਨ ਦੇ ਸਬੰਧ ਵਿੱਚ ਮੋਦੀ ਨੂੰ ਹੀ ਸਵਾਲ ਕੀਤਾ, ‘ਮੋਦੀ ਜੀ ਹੁਣ ਤੁਹਾਡੀ ਸਰਕਾਰ ਦੋਸ਼ੀਆਂ ਨੂੰ ‘ਕਲੀਨ ਚਿੱਟ’ ਕਿਉਂ ਦੇ ਰਹੀ ਹੈ?
ਵਕੀਲ ਨੇ ਕਿਹਾ ਕਿ ਨੌਂ ਮਹੀਨੇ ਹੋ ਚੁੱਕੇ ਹਨ ਤੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ‘ਵਿਸ਼ੇਸ਼ ਜਾਂਚ ਟੀਮ’ ਨੇ ਕਤਲੇਆਮ ਨਾਲ ਜੁੜਿਆ ਇੱਕ ਵੀ ਮਾਮਲਾ ਨਹੀਂ ਖੋਲ੍ਹਿਆ ਹੈ।

November 3, 2015 ਪੰਥਕ ਮਸਲੇ
ਸੁੱਚਾ ਸਿੰਘ ਛੋਟੇਪੁਰ

ਨਸ਼ਿਆਂ ਵਿਰੁੱਧ ਹੁਣ ਆਰ-ਪਾਰ ਦੀ ਲੜਾਈ ਲੜਨ ਦਾ ਵੇਲਾ ਆ ਚੁੱਕਾ ਹੈ: ਛੋਟੇਪੁਰ

ਇਸ ਵੇਲੇ ਪੰਜਾਬ ਵਿੱਚ ਨਸ਼ਿਆਂ ਦੇ ਚੱਲ ਰਹੇ ਵਾਪਾਰ ਵਿੱਚ ਸੱਤਾਧਾਰੀ ਪਾਰਟੀ ਨੂੰ ਮੁੱਖ ਦੋਸ਼ੀ ਗਿਣਿਆ ਜਾ ਰਿਹਾ ਹੈ।ਸਿਆਸੀ ਤੌਰ ‘ਤੇ ਵਿਰੋਧੀ ਪਾਰਟੀਆਂ ਖਾਸ ਕਰਕੇ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਸੱਤਾਧਾਰੀ ਬਾਦਲ ਦਲ ਨੂੰ ਘੇਰ ਕੇ ਲੋਕਾਂ ਦਾ ਖਾਸ ਧਿਆਨ ਇਸ ਵੱਲ ਖਿੱਚ ਰਹੀ ਹੈ।

September 3, 2015 ਰਾਜਨੀਤੀ
ਹਸਪਤਾਲ ਵਿੱਚ ਜ਼ੇਰੇ ਇਲਾਜ਼ ਜ਼ਖਮੀ ਔਰਤ

ਕਾਂਗਰਸ, ‘ਆਪ’ ਅਤੇ ਬਸਪਾ ਨੇ ਔਰਬਿੱਟ ਬੱਸ ਕਾਂਡ ਦਾ ਮੁੱਦਾ ਲੋਕ ਸਭਾ ਵਿੱਚ ਚੁੱਕਿਆ

ਔਰਬਿਟ ਬੱਸ ਦੇ ਚਾਲਕ ਅਮਲੇ ਦੀ ਮਿਲੀ ਭੁਗਤ ਨਾਲ ਮਾਂ-ਧੀ ਨਾਲ ਛੇੜਖਾਨੀ ਕਰਨ ਤੋਂ ਬਾਅਦ ਚੱਲਦੀ ਬੱਸ ਵਿੱਚੋਂ ਧੱਕੇ ਮਾਰਕੇ ਬਾਹਰ ਸੁੱਟਣ ਦੀ ਘਟਨਾ, ਜਿਸ ਵਿੱਚ ਧੀ ਦੀ ਮੌਤ ਹੋ ਗਈ ਸੀ, ਦਾ ਮਾਮਲਾ ਅੱਜ ਭਾਰਤੀ ਲੋਕ ਸਭਾ ਵਿੱਚ ੳੇੁੱਠਿਆ।

May 1, 2015 ਰਾਜਨੀਤੀ
ਸ਼ਿਵ ਸੈਨਾ ਆਗੂ ‘ਤੇ ਹਮਲੇ ਦਾ ਜ਼ਿੰਮੇਵਾਰ ਕੌਣ?

ਸ਼ਿਵ ਸੈਨਾ ਆਗੂ ‘ਤੇ ਹਮਲੇ ਦਾ ਜ਼ਿੰਮੇਵਾਰ ਕੌਣ?

ਬੀਤੇ ਦਿਨੀਂ ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾਈ ਜਨਰਲ ਸਕੱਤਰ ਹਰਵਿੰਦਰ ਸੋਨੀ ਉੱਤੇ ਗੁਰਦਾਸਪੁਰ ਵਿੱਚ ਐਤਵਾਰ ਸਵੇਰੇ ਹੋਏ ਕਾਤਲਾਨਾ ਹਮਲਾ ਹੋਇਆ। ਇਸ ਹਮਲੇ ਤੋਂ ਤੁਰੰਤ ਬਾਅਦ ਭਾਵੇਂ ਸਾਰੀ ਸੂਬਾਈ ਪੁਲੀਸ ਹਰਕਤ ਵਿੱਚ ਆ ਗਈ ਅਤੇ ਇੱਕ ਹਮਲਾਵਰ ਕਸ਼ਮੀਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਤੇ ਬਾਅਦ ਵਿਚ ਉਸ ਦੇ ਤਿੰਨ ਸਾਥੀਆਂ ਨੂੰ ਵੀ।

April 27, 2015 ਲੇਖ/ਵਿਚਾਰ